Saturday, July 20, 2024
spot_imgspot_img

Top 5 This Week

spot_img

Related Posts

ਅਕਾਲੀ ਆਗੂ ਮਹਿੰਦਰ ਸਿੰਘ ਕੇ.ਪੀ ਨੂੰ ਵੱਡਾ ਸਦਮਾ, ਇਸ ਪਰਿਵਾਰਿਕ ਮੈਂਬਰ ਨੇ ਛੱਡੀ ਦੁਨੀਆਂ

ਸਕਾਈ ਨਿਊਜ਼ ਪੰਜਾਬ ( 8 ਜੁਲਾਈ 2024)

ਹਾਲ ਹੀ ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਦੀ ਧਰਮਪਤਨੀ ਸੁਮਨ ਕੇ.ਪੀ ਦਾ ਦਿਹਾਂਤ ਹੋ ਗਿਆ ਹੈ।

ਜਾਣਕਾਰੀ ਮਿਲੀ ਹੈ ਕਿ ਸੁਮਨ ਕੇ.ਪੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਨੂੰ 2 ਦਿਨ ਪਹਿਲਾਂ ਹੀ ਪੀਜੀਆਈ ਤੋਂ ਛੁੱਟੀ ਮਿਲੀ ਸੀ। ਬੀਤੀ ਸ਼ਾਮ ਜਲੰਧਰ ਵਿਖੇ ਉਹਨਾਂ ਦੇ ਘਰ ਵਿੱਚ ਉਹਨਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਹਨਾਂ ਨੇ 7 ਜੁਲਾਈ ਦਿਨ ਐਤਵਾਰ ਨੂੰ ਆਖ਼ਰੀ ਸਾਹ ਲਏ।

Popular Articles